ਖਡੂਰ ਸਾਹਿਬ (ਤਰਨਤਾਰਨ), 8 ਫਰਵਰੀ (ਰਸ਼ਪਾਲ ਸਿੰਘ ਕੁਲਾਰ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਪਿੰਡ ਵੈਰੋਵਾਲ ਅਤੇ ਖਡੂਰ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਸ ਦੇ ਸੰਬੰਧ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਤਾਜ਼ਾ ਖ਼ਬਰਾਂ
Free
ਅੱਜ ਖਡੂਰ ਸਾਹਿਬ ਦਾ ਦੌਰਾ ਕਰਨਗੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਖਡੂਰ ਸਾਹਿਬ (ਤਰਨਤਾਰਨ), 8 ਫਰਵਰੀ (ਰਸ਼ਪਾਲ ਸਿੰਘ ਕੁਲਾਰ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਪਿੰਡ ਵੈਰੋਵਾਲ ਅਤੇ ਖਡੂਰ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਸ...
ਅਜੀਤ ਡੈਸਕ
08-02-2026