23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2026

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ 5 ਵਿਕਟਾਂ ਨਾਲ ਹਰਾਇਆ ਅਫ਼ਗਾਨਿਤਾਨ ਨੂੰ

ਚੇਨਈ, 8 ਫਰਵਰੀ - ਟੀ-20 ਵਿਸ਼ਵ ਕੱਪ ਵਿਚ ਅੱਜ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਵਿਚਕਾਰ ਹੋਇਆ। ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਅਫ਼ਗਾਨਿਸਤਾਨ...

ਅਜੀਤ ਡੈਸਕ 08-02-2026

ਚੇਨਈ, 8 ਫਰਵਰੀ - ਟੀ-20 ਵਿਸ਼ਵ ਕੱਪ ਵਿਚ ਅੱਜ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਵਿਚਕਾਰ ਹੋਇਆ। ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਅਫ਼ਗਾਨਿਸਤਾਨ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਅਫ਼ਗਾਨਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 182 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ ਨਿਰਧਾਰਤ ਟੀਚਾ 17.5 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ।

ਪਿਛਲੀ ਖ਼ਬਰ ਇੰਗਲੈਂਡ ਨੇ ਟਾਸ ਜਿੱਤ ਕੇ ਨੇਪਾਲ ਵਿਰੁੱਧ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਗਲੀ ਖ਼ਬਰ ਕੱਲ੍ਹ ਤੋਂ ਸ਼ੁਰੂ ਕਰਾਂਗੇ 72 ਘੰਟੇ ਦਾ 'ਆਪ੍ਰੇਸ਼ਨ ਪ੍ਰਹਾਰ-2' - ਡੀ.ਜੀ.ਪੀ.