ਅੰਮ੍ਰਿਤਸਰ, 8 ਫਰਵਰੀ ਹਰਮਿੰਦਰ ਸਿੰਘ)-ਪੰਜਾਬ ਦੇ ਗਵਰਨਰ ਗੁਲਾਬ ਸਿੰਘ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਕਰਮਜੀਤ ਸਿੰਘ ਵੀ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ
ਅੰਮ੍ਰਿਤਸਰ, 8 ਫਰਵਰੀ ਹਰਮਿੰਦਰ ਸਿੰਘ)-ਪੰਜਾਬ ਦੇ ਗਵਰਨਰ ਗੁਲਾਬ ਸਿੰਘ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਅਜੀਤ ਡੈਸਕ
08-02-2026