23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-02-2026

ਤਰਨ ਤਾਰਨ ਵਿਚ ਲਾਅ ਕਾਲਜ ਵਿਚ ਲੜਕੀ ਨੂੰ ਗੋਲੀ ਮਾਰ ਕੇ ਲੜਕੇ ਨੇ ਕੀਤੀ ਆਤਮ ਹੱਤਿਆ

ਤਰਨ ਤਾਰਨ, 9 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਲਾਅ ਕਾਲਜ ਉਸਮਾ ਵਿਖੇ ਲਾਅ ਕਾਲਜ ਵਿਚ ਪੜ੍ਹਦੀ ਇਕ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ...

ਅਜੀਤ ਡੈਸਕ 09-02-2026

ਤਰਨ ਤਾਰਨ, 9 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਲਾਅ ਕਾਲਜ ਉਸਮਾ ਵਿਖੇ ਲਾਅ ਕਾਲਜ ਵਿਚ ਪੜ੍ਹਦੀ ਇਕ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਜਿਸ ਕਾਰਨ ਦੋਨਾਂ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਸੰਦੀਪ ਕੌਰ (20) ਅਤੇ ਲੜਕੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕਾ ਲੜਕੀ ਲਾਅ ਕਾਲਜ ਦੇ ਪਹਿਲੇ ਸਾਲ ਦੇ ਵਿਦਆਰਥੀ ਦੱਸੇ ਜਾਂਦੇ ਹਨ।

ਪਿਛਲੀ ਖ਼ਬਰ ਜਲੰਧਰ ’ਚ ਚੱਲਿਆ ‘ਆਪ੍ਰੇਸ਼ਨ ਪ੍ਰਹਾਰ 2.0’ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਡਿਊਲ ਨੂੰ ਕੀਤਾ ਤਬਾਹ