24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-02-2026

ਅੰਮ੍ਰਿਤਸਰ ਜਾਣ ਸਮੇਂ ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਦਰਬਾਰ ਸਾਹਿਬ ਰੋਪੜ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ

ਚੰਡੀਗੜ੍ਹ, 9 ਫਰਵਰੀ - ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਟ ਕਿਹਾ, ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਅੰਮ੍ਰਿਤਸਰ ਜਾਂਦੇ ਸਮੇਂ ਸ੍ਰੀ ਦਰਬਾਰ ਸਾਹਿਬ ਰੋਪੜ ਵਿਖੇ, ਅਕਾਲੀ ਆਗੂਆਂ ਅਤੇ...

ਅਜੀਤ ਡੈਸਕ 09-02-2026

ਚੰਡੀਗੜ੍ਹ, 9 ਫਰਵਰੀ - ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਟ ਕਿਹਾ, ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਅੰਮ੍ਰਿਤਸਰ ਜਾਂਦੇ ਸਮੇਂ ਸ੍ਰੀ ਦਰਬਾਰ ਸਾਹਿਬ ਰੋਪੜ ਵਿਖੇ, ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਸਾਰੇ ਆਗੂਆਂ ਅਤੇ ਵਰਕਰਾਂ ਦਾ ਇੰਨੀ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਅਟੁੱਟ ਸਮਰਥਨ ਦਿਖਾਉਣ ਲਈ ਦਿਲੋਂ ਧੰਨਵਾਦ।

ਪਿਛਲੀ ਖ਼ਬਰ ਮਜੀਠੀਆ ਦੇ ਸਵਾਗਤ ਲਈ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸਮਰਥਕ ਪੱਬਾਂ ਭਾਰ ਅਗਲੀ ਖ਼ਬਰ ਜਥੇਦਾਰ ਗੜਗੱਜ ਅੱਜ ਜ਼ਰੂਰੀ ਪੰਥਕ ਮਾਮਲਿਆਂ ਬਾਰੇ ਮੀਡੀਆ ਨਾਲ ਕਰਨਗੇ ਗੱਲਬਾਤ