24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-02-2026

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਜਲੰਧਰ, 9 ਫਰਵਰੀ - ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਇਕ ਗੇਟ ਰੈਲੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 11 ਤਰੀਕ ਨੂੰ ਦੁਪਹਿਰ...

ਅਜੀਤ ਡੈਸਕ 09-02-2026

 ਜਲੰਧਰ, 9 ਫਰਵਰੀ - ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਇਕ ਗੇਟ ਰੈਲੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 11 ਤਰੀਕ ਨੂੰ ਦੁਪਹਿਰ ਨੂੰ ਸਰਕਾਰੀ ਬੱਸਾਂ ਰੋਕੀਆਂ ਜਾਣਗੀਆਂ। 12 ਤਰੀਕ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ-ਵਰਕਰ... ਅਗਲੀ ਖ਼ਬਰ ਖਟਕੜ ਕਲਾ ਚ ਬਿਕਰਮ ਸਿੰਘ ਮਜੀਠੀਆ ਵਲੋਂ ਸ਼ਹੀਦਾਂ ਨੂੰ ਸਿਜਦਾ