24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-02-2026

ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ-ਵਰਕਰਾਂ ਨੂੰ

ਚੰਡੀਗੜ੍ਹ, 9 ਫਰਵਰੀ (ਸੰਦੀਪ ਕੁਮਾਰ ਮਾਹਨਾ) - ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ...

ਅਜੀਤ ਡੈਸਕ 09-02-2026

ਚੰਡੀਗੜ੍ਹ, 9 ਫਰਵਰੀ (ਸੰਦੀਪ ਕੁਮਾਰ ਮਾਹਨਾ) - ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਐਮ.ਐਲ.ਏ. ਫਲੈਟਸ ਦੇ ਬਾਹਰ ਬੈਰੀਕੇਡ ਲਗਾ ਕੇ ਰੋਕ ਲਿਆ। 
ਪੁਲਿਸ ਵਲੋਂ ਰੋਕੇ ਜਾਣ ਤੋਂ ਬਾਅਦ ‘ਆਪ’ ਆਗੂ ਅਤੇ ਵਰਕਰ ਬੈਰੀਕੇਡਾਂ ’ਤੇ ਚੜ੍ਹ ਗਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਮਗਰੋਂ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕਰ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸੀ.ਐਚ.ਸੀ. ਮਹਿਲ ਕਲਾਂ ਮੂਹਰੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ