23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਫਰਵਰੀ- ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਜਗਤਾਰ ਸਿੰਘ ਵਲੋਂ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਵਾਲੀ...

ਅਜੀਤ ਡੈਸਕ 10-02-2026

ਨਵੀਂ ਦਿੱਲੀ, 10 ਫਰਵਰੀ- ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਜਗਤਾਰ ਸਿੰਘ ਵਲੋਂ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਖ਼ਲ ਕੀਤੀ ਗਈ ਹੈ। ਜਗਤਾਰ ਸਿੰਘ ਹਵਾਰਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਪਿਛਲੀ ਖ਼ਬਰ ਬਜਟ ਸੈਸ਼ਨ ਦਾ ਅੱਜ 10ਵਾਂ ਦਿਨ: ਵਿਰੋਧੀ ਧਿਰ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਕਰ ਰਿਹੈ ਤਿਆਰ ਅਗਲੀ ਖ਼ਬਰ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ