23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਅੱਜ ਬਠਿੰਡਾ ਅਦਾਲਤ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਵੇਗੀ ਕੰਗਨਾ ਰਣੌਤ

ਨਵੀਂ ਦਿੱਲੀ, 10 ਫਰਵਰੀ - ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਵੇਗੀ। ਮਾਤਾ ਮਹਿੰਦਰ ਕੌਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਇਹ....

ਅਜੀਤ ਡੈਸਕ 10-02-2026

ਨਵੀਂ ਦਿੱਲੀ, 10 ਫਰਵਰੀ - ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਵੇਗੀ। ਮਾਤਾ ਮਹਿੰਦਰ ਕੌਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਜਮ੍ਹਾਂ ਕਰਵਾਉਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਮਾਤਾ ਮਹਿੰਦਰ ਕੌਰ ਵਲੋਂ ਦੋ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ।

ਇਹ ਮਾਮਲਾ ਦਿੱਲੀ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਨਾਲ ਸੰਬੰਧਿਤ ਹੈ। ਉਸ ਸਮੇਂ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾਈ ਸੀ।

ਪਿਛਲੀ ਖ਼ਬਰ ਲੋਕ ਸਭਾ ’ਚ ‌ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ, ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ