23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ

ਨਵੀਂ ਦਿੱਲੀ, 10 ਫਰਵਰੀ - ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਹੈ। ਐਸ.ਆਰ.ਬੀ...

ਅਜੀਤ ਡੈਸਕ 10-02-2026

ਨਵੀਂ ਦਿੱਲੀ, 10 ਫਰਵਰੀ - ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਹੈ। ਐਸ.ਆਰ.ਬੀ. ਨੇ ਉਮਰ ਕੈਦ ਦੇ 51 ਮਾਮਲਿਆਂ 'ਤੇ ਵਿਚਾਰ ਕਰਨ ਲਈ ਮੀਟਿੰਗ ਸੱਦੀ ਸੀ, ਮੀਟਿੰਗ 'ਚ ਪ੍ਰੋ. ਭੁੱਲਰ ਸਣੇ 25 ਉਮਰ ਕੈਦੀਆਂ ਦੀ ਰਿਹਾਈ ਰੱਦ ਕਰ ਦਿੱਤੀ ਹੈ।

ਪਿਛਲੀ ਖ਼ਬਰ ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਵਿਰੁੱਧ ਅਵਿਸ਼ਵਾਸ ਮਤਾ ਕੀਤਾ ਦਾਇਰ ਅਗਲੀ ਖ਼ਬਰ ਮੋਗਾ ’ਚ ਦਿਨ ਦਿਹਾੜੇ ਗੋਲੀਬਾਰੀ