23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

2 ਹੈਂਡ ਗ੍ਰਨੇਡ ਸਣੇ ਇਕ ਕਾਬੂ

ਅੰਮ੍ਰਿਤਸਰ, 10 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਦਿਹਾਤੀ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਸਾਂਝੇ ਤਾਲਮੇਲ ਸਦਕਾ ਅੱਜ ਸਰਹੱਦੀ ਖੇਤਰ ਵਿਚੋਂ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ ਅਤੇ ਇਕ...

ਅਜੀਤ ਡੈਸਕ 10-02-2026

ਅੰਮ੍ਰਿਤਸਰ, 10 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਦਿਹਾਤੀ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਸਾਂਝੇ ਤਾਲਮੇਲ ਸਦਕਾ ਅੱਜ ਸਰਹੱਦੀ ਖੇਤਰ ਵਿਚੋਂ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ ਅਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖੁਲਾਸਾ ਡੀ.ਆਈ.ਜੀ. ਸੰਦੀਪ ਗੋਇਲ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਇਸ ਮੌਕੇ ਸੁਹੇਲ ਮੀਰ ਐਸ.ਐਸ.ਪੀ. ਦਿਹਾਤੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਇਕੋ ਪਰਿਵਾਰ ਦੇ 5 ਮੈਂਬਰ ਮ੍ਰਿਤਕ ਮਿਲੇ, ਸੁਸਾਈਡ ਨੋਟ ਵੀ ਬਰਾਮਦ ਹੋਇਆ ਅਗਲੀ ਖ਼ਬਰ ਬਜਟ ’ਚ ਯੂ.ਪੀ. ਨੂੰ ਕੁਝ ਨਹੀਂ ਦਿੱਤਾ ਗਿਆ- ਅਖਿਲੇਸ਼ ਯਾਦਵ