23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2026

ਬੇ-ਭਰੋਸਗੀ ਮਤੇ 'ਤੇ ਚਰਚਾ ਹੋਣ ਤੱਕ ਲੋਕ ਸਭਾ ਵਿਚ ਸ਼ਾਮਿਲ ਨਹੀਂ ਹੋਣਗੇ ਸਪੀਕਰ ਓਮ ਬਿਰਲਾ

ਨਵੀਂ ਦਿੱਲੀ, 11 ਫਰਵਰੀ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਬੇ-ਭਰੋਸਗੀ ਮਤੇ 'ਤੇ ਚਰਚਾ ਹੋਣ ਤੱਕ ਲੋਕ ਸਭਾ ਵਿਚ ਸ਼ਾਮਿਲ ਨਹੀਂ ਹੋਣਗੇ....

ਅਜੀਤ ਡੈਸਕ 11-02-2026

ਨਵੀਂ ਦਿੱਲੀ, 11 ਫਰਵਰੀ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਬੇ-ਭਰੋਸਗੀ ਮਤੇ 'ਤੇ ਚਰਚਾ ਹੋਣ ਤੱਕ ਲੋਕ ਸਭਾ ਵਿਚ ਸ਼ਾਮਿਲ ਨਹੀਂ ਹੋਣਗੇ। ਦੱਸ ਦੇਈਏ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ਬੇਭਰੋਸਗੀ ਮਤੇ 'ਤੇ ਨੋਟਿਸ ਦਾਇਰ ਕੀਤਾ ਹੈ। ਇਸ ’ਤੇ 118 ਵਿਰੋਧੀ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ ਅਤੇ 9 ਮਾਰਚ ਨੂੰ ਇਸ ’ਤੇ ਚਰਚਾ ਹੋਣ ਦੀ ਉਮੀਦ ਹੈ।

ਪਿਛਲੀ ਖ਼ਬਰ ਮੋਹਾਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਕੈਨੇਡਾ ਦੇ ਸਕੂਲ ’ਚ ਗੋਲੀਬਾਰੀ, 10 ਦੀ ਮੌਤ