23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2026

ਖਰੜ ਦੇ ਸਕੂਲਾਂ ਨੂੰ ਆਈ ਧਮਕੀ ਭਰੀ ਈ.ਮੇਲ

ਖਰੜ, 11 ਫਰਵਰੀ ( ਗੁਰਮੁਖ ਸਿੰਘ ਮਾਨ) - ਖਰੜ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈ.ਮੇਲ ਮਿਲਣ ’ਤੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ...

ਅਜੀਤ ਡੈਸਕ 11-02-2026

ਖਰੜ, 11 ਫਰਵਰੀ ( ਗੁਰਮੁਖ ਸਿੰਘ ਮਾਨ) - ਖਰੜ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈ.ਮੇਲ ਮਿਲਣ ’ਤੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।  ਥਾਣਾ ਸਿਟੀ ਦੇ ਐਸ.ਐਚ.ਓ. ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਿਟੀ ਖਰੜ ਦੇ ਖੇਤਰ ਤਹਿਤ ਆਉਂਦੇ ਸਕੂਲਾਂ ਦੇ ਪੁਲਿਸ ਟੀਮਾਂ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ।  ਫਿਲਹਾਲ ਸਕੂਲਾਂ ਵਲੋਂ ਬੱਚਿਆਂ ਨੂੰ ਸੁਰੱਖਿਤ ਤੌਰ ’ਤੇ ਘਰ ਭੇਜ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਸਪੀਕਰ ਵਿਰੁੱਧ ਪੇਸ਼ ਕੀਤੇ ਗਏ ਨੋਟਿਸ ਵਿਚ ਹਨ ਕਮੀਆਂ- ਲੋਕ ਸਭਾ ਸਕੱਤਰੇਤ ਅਗਲੀ ਖ਼ਬਰ ਡੇਰਾਬੱਸੀ ਦੇ ਏ.ਟੀ.ਐਸ. ਵੈਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਦੀ ਕੀਤੀ ਗਈ ਛੁੱਟੀ