23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2026

ਚੰਡੀਗੜ੍ਹ ਨਿਗਮ ਹਾਊਸ ’ਚ ਕਾਂਗਰਸੀ ਕੌਂਸਲਰਾਂ ਵਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ

ਚੰਡੀਗੜ੍ਹ, 11 ਫਰਵਰੀ (ਕਮਲਜੀਤ)- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਹੰਗਾਮਾ ਹੋ ਗਿਆ। ਕਾਂਗਰਸ ਕੌਂਸਲਰਾਂ ਨੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਹੰਗਾਮਾ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਨੂੰ ਲੈ ਕੇ ਹੋਇਆ।

ਅਜੀਤ ਡੈਸਕ 11-02-2026

ਚੰਡੀਗੜ੍ਹ, 11 ਫਰਵਰੀ (ਕਮਲਜੀਤ)- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਹੰਗਾਮਾ ਹੋ ਗਿਆ। ਕਾਂਗਰਸ ਕੌਂਸਲਰਾਂ ਨੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਹੰਗਾਮਾ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਨੂੰ ਲੈ ਕੇ ਹੋਇਆ।

ਪਿਛਲੀ ਖ਼ਬਰ ਲੋਕ ਸਭਾ ’ਚ ਰਾਹੁਲ ਗਾਂਧੀ ਵਲੋਂ ਸੰਬੋਧਨ ਅਗਲੀ ਖ਼ਬਰ ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ