23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2026

ਲੋਕ ਸਭਾ ’ਚ ਰਾਹੁਲ ਗਾਂਧੀ ਵਲੋਂ ਸੰਬੋਧਨ

ਨਵੀਂ ਦਿੱਲੀ, 11 ਫਰਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਆਪਣਾ ਭਾਸ਼ਣ ਮਾਰਸ਼ਲ ਆਰਟਸ ਦੇ ਜ਼ਿਕਰ ਨਾਲ ਸ਼ੁਰੂ ਕੀਤਾ...

ਅਜੀਤ ਡੈਸਕ 11-02-2026

ਨਵੀਂ ਦਿੱਲੀ, 11 ਫਰਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਆਪਣਾ ਭਾਸ਼ਣ ਮਾਰਸ਼ਲ ਆਰਟਸ ਦੇ ਜ਼ਿਕਰ ਨਾਲ ਸ਼ੁਰੂ ਕੀਤਾ ਹੈ। ਲੋਕ ਸਭਾ ਵਿਚ ਬਜਟ 'ਤੇ ਚਰਚਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਪੁਰਾਣੀ ਪ੍ਰਣਾਲੀ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੁਨੀਆ ਵਿਚ ਅਮਰੀਕੀ ਦਬਦਬੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਦੁਨੀਆ ਯੁੱਧ ਵੱਲ ਵਧ ਰਹੀ ਹੈ। ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅੱਜ ਊਰਜਾ-ਵਿੱਤ ਨੂੰ ਹਥਿਆਰ ਬਣਾਉਣ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਅਸੀਂ ਅਸਥਿਰ ਦੁਨੀਆ ਵੱਲ ਵੱਧ ਰਹੇ ਹਾਂ ਤੇ ਦੁਨੀਆ ਦੇ ਵਿਸ਼ਵ ਪੱਧਰ ਦੇ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ।

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਵਪਾਰ ਸੌਦੇ ’ਚ ਖੋਲ੍ਹ ਦਿੱਤਾ ਕਿਸਾਨਾਂ ਨੂੰ ਕੁਚਲਣ ਦਾ ਰਾਹ- ਰਾਹੁਲ ਗਾਂਧੀ ਅਗਲੀ ਖ਼ਬਰ ਚੰਡੀਗੜ੍ਹ ਨਿਗਮ ਹਾਊਸ ’ਚ ਕਾਂਗਰਸੀ ਕੌਂਸਲਰਾਂ ਵਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ