24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਕਈ ਟਰੇਡ ਯੂਨੀਅਨਾਂ ਵਲੋਂ ਅੱਜ ਦੇਸ਼ ਵਿਆਪੀ ਹੜਤਾਲ ਦਾ ਸੱਦਾ

ਨਵੀਂ ਦਿੱਲੀ, 12 ਫਰਵਰੀ - ਕੇਂਦਰ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਦੇ ਵਿਰੋਧ ਵਿਚ ਕਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਦੇ ਚੱਲਦਿਆਂ...

ਅਜੀਤ ਡੈਸਕ 12-02-2026

 ਨਵੀਂ ਦਿੱਲੀ, 12 ਫਰਵਰੀ - ਕੇਂਦਰ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਦੇ ਵਿਰੋਧ ਵਿਚ ਕਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਦੇ ਚੱਲਦਿਆਂ ਬੈਂਕਿੰਗ, ਜਨਤਕ- ਨਿੱਜੀ ਆਵਾਜਾਈ ਤੇ ਸਰਕਾਰੀ ਕੰਮਕਾਜ 'ਤੇ ਅਸਰ ਪੈਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸਾਬਕਾ ਮੰਤਰੀ ਜਥੇ. ਰਣੀਕੇ ਨੂੰ ਸਦਮਾ, ਵੱਡੀ ਭਰਜਾਈ ਨੇ ਕੀਤਾ ਅਕਾਲ ਚਲਾਣਾ ਅਗਲੀ ਖ਼ਬਰ ਅਸਾਮ ਐਸਆਈਆਰ:2.43 ਲੱਖ ਵੋਟਰ ਸੂਚੀ ਵਿਚੋਂ ਹਟਾਏ ਗਏ - ਮੁੱਖ ਚੋਣ ਕਮਿਸ਼ਨਰ