24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਅੱਜ

ਚੰਡੀਗੜ੍ਹ, 12 ਫਰਵਰੀ - ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ...

ਅਜੀਤ ਡੈਸਕ 12-02-2026

 ਚੰਡੀਗੜ੍ਹ, 12 ਫਰਵਰੀ - ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਆਪਣਾ ਜਵਾਬ ਦਾਇਰ ਕੀਤਾ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ ਅੱਜ ਤੈਅ ਕੀਤੀ ਗਈ ਸੀ। ਭੁੱਲਰ ਨੇ ਜਾਂਚ ਪੂਰੀ ਹੋਣ ਦਾ ਹਵਾਲਾ ਦੇ ਕੇ ਜ਼ਮਾਨਤ ਮੰਗੀ ਹੈ, ਜਦਕਿ ਸੀ.ਬੀ.ਆਈ. ਨੇ ਵਿਰੋਧ ਜਾਰੀ ਰੱਖਿਆ ਹੈ।

ਪਿਛਲੀ ਖ਼ਬਰ ਹੰਡਿਆਇਆ 'ਚ ਬੰਦ ਦਾ ਕੋਈ ਖ਼ਾਸ ਅਸਰ ਦੇਖਣ ਨੂੰ ਨਹੀਂ ਮਿਲਿਆ ਅਗਲੀ ਖ਼ਬਰ ਥੋੜੀ ਦੇਰ 'ਚ ਈ.ਡੀ. ਅੱਗੇ ਪੇਸ਼ ਹੋ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ