24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਲੋਕ ਮਿਲਣੀ ਲਈ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਲੋਕ ਮਿਲਣੀ ਲਈ ਪਹੁੰਚੇ। ਪੁਲਿਸ ਵਿਭਾਗ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ, ਬੈਰੀਕੇਡ ਲਗਾਏ ਗਏ...

ਅਜੀਤ ਡੈਸਕ 12-02-2026

ਜਲੰਧਰ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਲੋਕ ਮਿਲਣੀ ਲਈ ਪਹੁੰਚੇ। ਪੁਲਿਸ ਵਿਭਾਗ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ, ਬੈਰੀਕੇਡ ਲਗਾਏ ਗਏ ਹਨ।

ਪਿਛਲੀ ਖ਼ਬਰ ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ ਦਾ ਸੰਗਰੂਰ ਪੁੱਜਣ 'ਤੇ ਜ਼ੋਰਦਾਰ ਸਵਾਗਤ ਅਗਲੀ ਖ਼ਬਰ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਚ ਬੰਦ ਦਾ ਸੱਦਾ ਲਗਭਗ ਬੇਅਸਰ