24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ ਦਾ ਸੰਗਰੂਰ ਪੁੱਜਣ 'ਤੇ ਜ਼ੋਰਦਾਰ ਸਵਾਗਤ

ਸੰਗਰੂਰ, 12 ਫਰਵਰੀ (ਧੀਰਜ ਪਸੋਰੀਆ) - ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੀ ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦਾ ਜ਼ਿਲ੍ਹਾ ਬਾਰ ਸੰਗਰੂਰ...

ਅਜੀਤ ਡੈਸਕ 12-02-2026

ਸੰਗਰੂਰ, 12 ਫਰਵਰੀ (ਧੀਰਜ ਪਸੋਰੀਆ) - ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੀ ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦਾ ਜ਼ਿਲ੍ਹਾ ਬਾਰ ਸੰਗਰੂਰ ਅੇਸੋਸੀਏਸ਼ਨ ਪੁੱਜਣ ਉੱਤੇ ਜ਼ੋਰਦਾਰ ਸਵਾਗਤ ਹੋਇਆ! ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਅਤੇ ਵੱਡੀ ਗਿਣਤੀ ਵਕੀਲਾਂ ਵਲੋਂ ਉਨ੍ਹਾਂ ਨੂੰ ਪੂਰੀ ਹਮਾਇਤ ਦਾ ਵਿਸ਼ਵਾਸ ਦਵਾਇਆ ਗਿਆ।

ਪਿਛਲੀ ਖ਼ਬਰ ਮਜ਼ਦੂਰ ਯੂਨੀਅਨ ਦੀ ਹੜਤਾਲ ਦਾ ਸਮਰਥਨ ਕਰ ਰਹੇ ਹਾਂ - ਪ੍ਰਿਯੰਕਾ ਗਾਂਧੀ ਅਗਲੀ ਖ਼ਬਰ ਲੋਕ ਮਿਲਣੀ ਲਈ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ