24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵਲੋਂ ਲੋਕ ਸਭਾ ਵਿਚ ਮਤਾ ਪੇਸ਼

ਨਵੀਂ ਦਿੱਲੀ, 12 ਫਰਵਰੀ - ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ, "ਮੈਂ ਅੱਜ ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਇਕ ਮਤਾ ਪੇਸ਼ ਕੀਤਾ ਹੈ ਕਿ ਉਹ ਸੋਰੋਸ...

ਅਜੀਤ ਡੈਸਕ 12-02-2026

 ਨਵੀਂ ਦਿੱਲੀ, 12 ਫਰਵਰੀ - ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ, "ਮੈਂ ਅੱਜ ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਇਕ ਮਤਾ ਪੇਸ਼ ਕੀਤਾ ਹੈ ਕਿ ਉਹ ਸੋਰੋਸ ਵਰਗੀਆਂ ਤਾਕਤਾਂ ਦੀ ਮਦਦ ਨਾਲ ਦੇਸ਼ ਨੂੰ ਕਿਵੇਂ ਗੁੰਮਰਾਹ ਕਰ ਰਹੇ ਹਨ, ਜੋ ਦੇਸ਼ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਮੈਂ ਜੋ ਮਤਾ ਪੇਸ਼ ਕੀਤਾ ਹੈ, ਉਸ ਵਿਚ ਮੈਂ ਬੇਨਤੀ ਕੀਤੀ ਹੈ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੀਵਨ ਭਰ ਲਈ ਚੋਣ ਲੜਨ ਤੋਂ ਰੋਕਿਆ ਜਾਵੇ।"

ਪਿਛਲੀ ਖ਼ਬਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਵਿਰੁੱਧ ਸੰਸਦ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਮਜ਼ਦੂਰ ਯੂਨੀਅਨ ਦੀ ਹੜਤਾਲ ਦਾ ਸਮਰਥਨ ਕਰ ਰਹੇ ਹਾਂ - ਪ੍ਰਿਯੰਕਾ ਗਾਂਧੀ