23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਚਾਲੇ ਹੋਈ ਗੈਰ-ਰਸਮੀ ਮੁਲਾਕਾਤ

ਚੰਡੀਗੜ੍ਹ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਾ ਕੀਤੀ। ਦੋਵਾਂ ਮੁੱਖ ਮੰਤਰੀਆਂ ਵਿਚਾਲੇ ਇਹ ਮੁਲਾਕਾਤ ਸੰਤ ਕਬੀਰ ਕੁਟੀਰ (ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼) ਦੇ...

ਅਜੀਤ ਡੈਸਕ 12-02-2026

ਚੰਡੀਗੜ੍ਹ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਾ ਕੀਤੀ। ਦੋਵਾਂ ਮੁੱਖ ਮੰਤਰੀਆਂ ਵਿਚਾਲੇ ਇਹ ਮੁਲਾਕਾਤ ਸੰਤ ਕਬੀਰ ਕੁਟੀਰ (ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼) ਦੇ ਸਾਹਮਣੇ ਰਾਜਿੰਦਰ ਪਾਰਕ ਵਿਚ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ।

ਪਿਛਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਨਹੀਂ ਲਿਆਏਗੀ ਸਰਕਾਰ - ਸੂਤਰ ਅਗਲੀ ਖ਼ਬਰ ਅਸੀਂ ਵਿਸ਼ੇਸ਼ ਅਧਿਕਾਰ ਉਲੰਘਣਾ ਮਤੇ ਦਾ ਸਾਹਮਣਾ ਕਰਨ ਲਈ ਤਿਆਰ ਹਾਂ - ਕੇ.ਸੀ. ਵੇਣੂਗੋਪਾਲ