23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਨਹੀਂ ਲਿਆਏਗੀ ਸਰਕਾਰ - ਸੂਤਰ

ਨਵੀਂ ਦਿੱਲੀ, 12 ਫਰਵਰੀ - ਸੂਤਰਾਂ ਅਨੁਸਾਰ ਸਰਕਾਰ ਵਿਰੋਧੀ ਧਿਰ ਦੇ ਨੇਤਾ, ਲੋਕ ਸਭਾ, ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਨਹੀਂ ਲਿਆਏਗੀ। ਹਾਲਾਂਕਿ, ਕੱਲ੍ਹ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਭਾਸ਼ਣ...

ਅਜੀਤ ਡੈਸਕ 12-02-2026

ਨਵੀਂ ਦਿੱਲੀ, 12 ਫਰਵਰੀ - ਸੂਤਰਾਂ ਅਨੁਸਾਰ ਸਰਕਾਰ ਵਿਰੋਧੀ ਧਿਰ ਦੇ ਨੇਤਾ, ਲੋਕ ਸਭਾ, ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਨਹੀਂ ਲਿਆਏਗੀ। ਹਾਲਾਂਕਿ, ਕੱਲ੍ਹ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਭਾਸ਼ਣ ਵਿਚੋਂ ਸ਼ਬਦ ਅਤੇ ਲਾਈਨਾਂ ਨੂੰ ਮਿਟਾ ਦਿੱਤਾ ਜਾਵੇਗਾ, ਕਿਉਂਕਿ ਉਨ੍ਹਾਂ ਵਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।

ਪਿਛਲੀ ਖ਼ਬਰ ਹਰਭਜਨ ਸਿੰਘ ਵਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ, ਅੰਮ੍ਰਿਤਸਰ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਚਾਲੇ ਹੋਈ ਗੈਰ-ਰਸਮੀ ਮੁਲਾਕਾਤ