24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਅੱਜ ‘ਆਪ’ ਵਲੋਂ ਕਾਂਗਰਸ ਖ਼ਿਲਾਫ਼ ਹਰੇਕ ਜ਼ਿਲ੍ਹੇ ’ਚ ਕੀਤਾ ਜਾਵੇਗਾ ਪ੍ਰਦਰਸ਼ਨ

ਚੰਡੀਗੜ੍ਹ, 13 ਫਰਵਰੀ- ਅੱਜ ਸੂਬੇ ਦੀ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਦੇ ਖ਼ਿਲਾਫ਼ ਹੱਲਾ ਬੋਲ ਦਾ ਐਲਾਨ ਕੀਤਾ ਗਿਆ ਹੈ। ਹਰਭਜਨ ਸਿੰਘ ਈ.ਟੀ.ਓ. ’ਤੇ ਪ੍ਰਤਾਪ ਸਿੰਘ ਬਾਜਵਾ ਦੀ ਟਿੱਪਣੀ ਦੇ....

ਅਜੀਤ ਡੈਸਕ 13-02-2026

ਚੰਡੀਗੜ੍ਹ, 13 ਫਰਵਰੀ- ਅੱਜ ਸੂਬੇ ਦੀ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਦੇ ਖ਼ਿਲਾਫ਼ ਹੱਲਾ ਬੋਲ ਦਾ ਐਲਾਨ ਕੀਤਾ ਗਿਆ ਹੈ। ਹਰਭਜਨ ਸਿੰਘ ਈ.ਟੀ.ਓ. ’ਤੇ ਪ੍ਰਤਾਪ ਸਿੰਘ ਬਾਜਵਾ ਦੀ ਟਿੱਪਣੀ ਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ‘ਆਪ’ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਅੱਜ ਬੈਂਡ ਬਾਜਾ ਕਲਾਕਾਰਾਂ ਦੀ ਟੋਲੀ ਦੇ ਨਾਲ ਕਾਂਗਰਸ ਨੇਤਾਵਾਂ ਦਾ ਘਿਰਾਓ ਕਰੇਗੀ। ਇਹ ਪ੍ਰਦਰਸ਼ਨ ਅੱਜ ਦੁਪਹਿਰ 12 ਵਜੇ ਰਾਜ ਦੇ ਹਰ ਜ਼ਿਲ੍ਹੇ ’ਚ ਕੀਤਾ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਜਿੱਤ ਦੀਆਂ ਵਧਾਈਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਿਕ ਰਹਿਮਾਨ ਨੂੰ ਬੰਗਲਾਦੇਸ਼ ’ਚ ਜਿੱਤ ’ਤੇ ਦਿੱਤੀ ਵਧਾਈ