24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਜਿੱਤ ਦੀਆਂ ਵਧਾਈਆਂ

ਚੰਡੀਗੜ੍ਹ, 13 ਫਰਵਰੀ- ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਟੀ-20 ਵਿਸ਼ਵ ਕੱਪ 2026 ਦੇ....

ਅਜੀਤ ਡੈਸਕ 13-02-2026

ਚੰਡੀਗੜ੍ਹ, 13 ਫਰਵਰੀ- ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਟੀ-20 ਵਿਸ਼ਵ ਕੱਪ 2026 ਦੇ 18ਵੇਂ ਮੁਕਾਬਲੇ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮੀਬੀਆ ਨੂੰ 93 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ।

ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਦੂਜੀ ਜਿੱਤ ਰਹੀ ਹੈ। ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।

ਪਿਛਲੀ ਖ਼ਬਰ ਰਾਸ਼ਟਰੀ ਰਾਜਧਾਨੀ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ ਅਗਲੀ ਖ਼ਬਰ ਅੱਜ ‘ਆਪ’ ਵਲੋਂ ਕਾਂਗਰਸ ਖ਼ਿਲਾਫ਼ ਹਰੇਕ ਜ਼ਿਲ੍ਹੇ ’ਚ ਕੀਤਾ ਜਾਵੇਗਾ ਪ੍ਰਦਰਸ਼ਨ