24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੁਖਪਾਲ ਸਿੰਘ ਖਹਿਰਾ ਨੇ ਕਿਸਾਨ ਆਗੂਆਂ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਅਮਰਕੋਟ, 13 ਫਰਵਰੀ (ਭੱਟੀ)- ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਿਸਾਨ ਵਿੰਗ ਕਾਂਗਰਸ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ...

ਅਜੀਤ ਡੈਸਕ 13-02-2026

ਨਵੀਂ ਦਿੱਲੀ/ਅਮਰਕੋਟ, 13 ਫਰਵਰੀ (ਭੱਟੀ)- ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਿਸਾਨ ਵਿੰਗ ਕਾਂਗਰਸ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਪੰਜਾਬ ਕਿਸਾਨ ਵਿੰਗ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਤੇ ਹੋਰ ਕਿਸਾਨ ਆਗੂ ਅਮਰੀਕਾ ਭਾਰਤ ਕਿਸਾਨ ਵਿਰੋਧੀ ਸਮਝੌਤੇ ਨੂੰ ਲੈ ਕੇ ਮਿਲੇ ਤੇ ਕਾਫ਼ੀ ਦੇਰ ਤੱਕ ਇਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਚੱਲੀ। ਇਸ ਮੌਕੇ ਦੇਸ਼ ਦੇ ਵੱਖ ਵੱਖ ਹਿੱਸਿਆ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹੇ।

ਪਿਛਲੀ ਖ਼ਬਰ ਪੰਜਾਬ ’ਚ 'ਪੰਜਾਬ ਕ੍ਰਿਕਟ ਲੀਗ' ਨੂੰ ਦਿੱਤੀ ਗਈ ਪ੍ਰਵਾਨਗੀ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ