24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪੰਜਾਬ ’ਚ 'ਪੰਜਾਬ ਕ੍ਰਿਕਟ ਲੀਗ' ਨੂੰ ਦਿੱਤੀ ਗਈ ਪ੍ਰਵਾਨਗੀ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਫਰਵਰੀ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਲਈ...

ਅਜੀਤ ਡੈਸਕ 13-02-2026

ਚੰਡੀਗੜ੍ਹ, 13 ਫਰਵਰੀ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਕਿਾਹ ਕਿ ਪੰਜਾਬ 'ਚ IPL ਦੀ ਤਰਜ਼ 'ਤੇ 'ਪੰਜਾਬ ਕ੍ਰਿਕਟ ਲੀਗ' ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।

ਪਿਛਲੀ ਖ਼ਬਰ ਇੰਡਸਟਰੀ ਮਹਿਕਮੇ ਦੇ ਦੋ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਨੇ ਕਿਸਾਨ ਆਗੂਆਂ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ