23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬਜਟ ਸੈਸ਼ਨ ’ਚ ਵਿਰੋਧੀ ਧਿਰ ਨੂੰ ਨਹੀਂ ਦਿੱਤਾ ਗਿਆ ਬੋਲਣ ਦਾ ਮੌਕਾ- ਮਾਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 13 ਫਰਵਰੀ- ਅੱਜ ਬਜਟ ਸੈਸ਼ਨ ਦੇ ਪਹਿਲਾ ਪਹਿਲਾ ਪੜਾਅ ਪੂਰਾ ਹੋਣ ’ਤੇ 'ਆਪ'ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦਾ ਸੈਸ਼ਨ ਨਿਰਾਸ਼ਾਜਨਕ ਰਿਹਾ ਕਿਉਂਕਿ....

ਅਜੀਤ ਡੈਸਕ 13-02-2026

ਨਵੀਂ ਦਿੱਲੀ, 13 ਫਰਵਰੀ- ਅੱਜ ਬਜਟ ਸੈਸ਼ਨ ਦੇ ਪਹਿਲਾ ਪਹਿਲਾ ਪੜਾਅ ਪੂਰਾ ਹੋਣ ’ਤੇ 'ਆਪ'ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦਾ ਸੈਸ਼ਨ ਨਿਰਾਸ਼ਾਜਨਕ ਰਿਹਾ ਕਿਉਂਕਿ ਬਹੁਤ ਕੁਝ ਨਹੀਂ ਕੀਤਾ ਗਿਆ। ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵਿਰੋਧੀ ਧਿਰ ਨੂੰ ਕਈ ਮਹੱਤਵਪੂਰਨ ਮੁੱਦਿਆਂ 'ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਪਿਛਲੀ ਖ਼ਬਰ ਸ਼ਗਨ ਸਮਾਗਮ ਵਾਲੇ ਦਿਨ ਲਾੜੇ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ‘ਸੇਵਾ ਤੀਰਥ’ ਦਾ ਉਦਘਾਟਨ