23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਛੇਹਰਟਾ (ਅੰਮ੍ਰਿਤਸਰ), 14 ਫਰਵਰੀ (ਪੱਤਰ ਪ੍ਰੇਰਕ) - ਪੁਲਿਸ ਥਾਣਾ ਇਸਲਾਮਾਬਾਦ ਅਧੀਨ ਆਉਂਦੇ ਇਲਾਕਾ ਕੋਟ ਖਾਲਸਾ ਵਿਖੇ ਬੀਤੀ ਦੇਰ ਰਾਤ ਇਕ ਪੁਲਿਸ ਮੁਲਾਜ਼ਮ ਦੇ ਪੁੱਤਰ 26 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ...

ਅਜੀਤ ਡੈਸਕ 14-02-2026

ਛੇਹਰਟਾ (ਅੰਮ੍ਰਿਤਸਰ), 14 ਫਰਵਰੀ (ਪੱਤਰ ਪ੍ਰੇਰਕ) - ਪੁਲਿਸ ਥਾਣਾ ਇਸਲਾਮਾਬਾਦ ਅਧੀਨ ਆਉਂਦੇ ਇਲਾਕਾ ਕੋਟ ਖ਼ਾਲਸਾ ਵਿਖੇ ਬੀਤੀ ਦੇਰ ਰਾਤ ਇਕ ਪੁਲਿਸ ਮੁਲਾਜ਼ਮ ਦੇ ਪੁੱਤਰ 26 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 26 ਸਾਲਾ ਨੌਜਵਾਨ ਜਿਸਦਾ ਨਾਮ ਆਕਾਸ਼ ਹੈ ਤੇ ਉਹ ਫੁਟਬਾਲ ਦਾ ਖਿਡਾਰੀ ਸੀ ਤੇ ਉਸ ਨੇ ਬੀਐਸਸੀ ਕੀਤੀ ਹੋਈ ਸੀ।

ਪਿਛਲੀ ਖ਼ਬਰ ਰਾਜਨਾਥ ਸਿੰਘ ਵਲੋਂ ਟਵੀਟ ਕਰ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ