24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਲਵਾਮਾ ਅੱਤਵਾਦੀ ਹਮਲੇ ਵਿਚ ਜਾਨਾਂ ਗੁਆਉਣ ਵਾਲੇ ਸੀਆਰਪੀਐਫ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮਾਰੋਹ ਆਯੋਜਿਤ

ਪੁਲਵਾਮਾ (ਜੰਮੂ ਕਸ਼ਮੀਰ), 14 ਫਰਵਰੀ - ਪੁਲਵਾਮਾ ਦੇ ਲੇਥਪੋਰਾ ਵਿਖੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ 40 ਸੀਆਰਪੀਐਫ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਰੋਹ...

ਅਜੀਤ ਡੈਸਕ 14-02-2026

ਪੁਲਵਾਮਾ (ਜੰਮੂ ਕਸ਼ਮੀਰ), 14 ਫਰਵਰੀ - ਪੁਲਵਾਮਾ ਦੇ ਲੇਥਪੋਰਾ ਵਿਖੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ 40 ਸੀਆਰਪੀਐਫ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਰੋਹ ਆਯੋਜਿਤ ਕੀਤਾ ਗਿਆ। ਸੀਆਰਪੀਐਫ, ਸਿਵਲ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪਿਛਲੀ ਖ਼ਬਰ ਤਿੰਨ ਸਿੱਖ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਰਾਜਨਾਥ ਸਿੰਘ ਵਲੋਂ ਟਵੀਟ ਕਰ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ