24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਆਤਿਸ਼ੀ ਮਾਮਲੇ ਵਿਚ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਜਵਾਬ ਜਮ੍ਹਾਂ ਕਰਾਉਣ ਦੇ ਨਿਰਦੇਸ਼

ਨਵੀਂ ਦਿੱਲੀ, 14 ਫਰਵਰੀ - ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਜਲੰਧਰ ਦੇ...

ਅਜੀਤ ਡੈਸਕ 14-02-2026

ਨਵੀਂ ਦਿੱਲੀ, 14 ਫਰਵਰੀ - ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀਆਂ ਸਿੱਖ ਗੁਰੂਆਂ ਵਿਰੁੱਧ ਕਥਿਤ ਟਿੱਪਣੀਆਂ ਨਾਲ ਸੰਬੰਧਿਤ ਵਿਸ਼ੇਸ਼ ਅਧਿਕਾਰ ਮਾਮਲੇ ਵਿਚ ਆਪਣੇ ਲਿਖਤੀ ਜਵਾਬ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

ਪਿਛਲੀ ਖ਼ਬਰ ਸੜਕ ਹਾਦਸੇ 'ਚ ਪੈਟਰੋਲ ਪੰਪ ਮਾਲਕ ਦੀ ਮੌਤ  ਅਗਲੀ ਖ਼ਬਰ ਡਿਬਰੂਗੜ੍ਹ (ਅਸਾਮ) : ਸੁਖੋਈ ਐਸਯੂ-30ਐਮਕੇਆਈ ਨੇ ਮੋਰਨ ਬਾਈਪਾਸ ਵਿਖੇ ਈਐਲਐਫ ਤੋਂ ਭਰੀ ਉਡਾਣ