24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਲਵਾਮਾ ਅੱਤਵਾਦੀ ਹਮਲੇ ਵਿਚ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 14 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਟਵੀਟ ਕਰ ਉਨ੍ਹਾਂ ਕਿਹਾ ਕਿ ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ...

ਅਜੀਤ ਡੈਸਕ 14-02-2026

 ਚੰਡੀਗੜ੍ਹ, 14 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਟਵੀਟ ਕਰ ਉਨ੍ਹਾਂ ਕਿਹਾ ਕਿ ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।

ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਵਿਚ ਜਾਨਾਂ ਗੁਆਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਆਰਆਰਟੀਐਸ ਲਈ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਲਿਖਿਆ ਪੱਤਰ