24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 14 ਫਰਵਰੀ - ਪੰਜਾਬੀ ਅਦਾਕਾਰ ਹਿਮਾਂਸ਼ੀ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਵਿਦੇਸ਼ੀ ਨੰਬਰ ਤੋਂ ਹਰੀ ਬਾਕਸਰ ਦੇ ਨਾਮ ਤੇ ਧਮਕੀ ਦਿੱਤੀ ਗਈ ਹੈ ਤੇ ਹਿਮਾਂਸ਼ੀ ਖੁਰਾਣਾ ਤੋਂ 10 ਕਰੋੜ...।

ਅਜੀਤ ਡੈਸਕ 14-02-2026

ਚੰਡੀਗੜ੍ਹ, 14 ਫਰਵਰੀ - ਪੰਜਾਬੀ ਅਦਾਕਾਰ ਹਿਮਾਂਸ਼ੀ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਅਣਪਛਾਤੇ ਨੰਬਰ ਤੋਂ ਗੈਂਗਸਟਰ ਦੇ ਨਾਮ ਤੇ ਧਮਕੀ ਦਿੱਤੀ ਗਈ ਹੈ ਤੇ ਹਿਮਾਂਸ਼ੀ ਖੁਰਾਣਾ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਨੂੰ ਲੈ ਕੇ ਹਿਮਾਂਸ਼ੀ ਖੁਰਾਣਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅਸਾਮ : ਪ੍ਰਧਾਨ ਮੰਤਰੀ ਮੋਦੀ ਨੇ ਬ੍ਰਹਮਪੁੱਤਰ ਨਦੀ ਦੇ ਪਾਰ ਕੁਮਾਰ ਭਾਸਕਰ ਵਰਮਾ ਸੇਤੂ ਦਾ ਕੀਤਾ ਉਦਘਾਟਨ