24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਮੋਗਾ, 14 ਫਰਵਰੀ - ਮੋਗਾ ਵਿਚ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ...

ਅਜੀਤ ਡੈਸਕ 14-02-2026

ਮੋਗਾ, 14 ਫਰਵਰੀ - ਮੋਗਾ ਵਿਚ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ।ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ।

ਪਿਛਲੀ ਖ਼ਬਰ ਮੰਤਰੀ ਮੰਡਲ ਵਲੋਂ ਉੱਤਰੀ ਅਤੇ ਦੱਖਣੀ ਬਲਾਕਾਂ ਤੋਂ 'ਸੇਵਾ ਤੀਰਥ' ਅਤੇ 'ਕਰਤੱਵਯ ਭਵਨਾਂ' ਵਿਚ ਤਬਦੀਲੀ ਦੇ ਪ੍ਰਸਤਾਵ ਨੂੰ... ਅਗਲੀ ਖ਼ਬਰ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ