25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਟੀ-20 ਵਿਸ਼ਵ ਕੱਪ : ਆਇਰਲੈਂਡ ਨੇ 96 ਦੌੜਾਂ ਨਾਲ ਹਰਾਇਆ ਓਮਾਨ ਨੂੰ

ਕੋਲੰਬੋ (ਸ੍ਰੀਲੰਕਾ), 14 ਫਰਵਰੀ - ਟੀ-20 ਵਿਸ਼ਵ ਕੱਪ ਦੇ 22ਵੇਂ ਮੁਕਾਬਲੇ ਵਿਚ ਆਇਰਲੈਂਡ ਨੇ ਓਮਾਨ ਨੂੰ 96 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਓਮਾਨ ਦੇ ਕਪਤਾਨ ਨੇ ਆਇਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...

ਅਜੀਤ ਡੈਸਕ 14-02-2026

ਕੋਲੰਬੋ (ਸ੍ਰੀਲੰਕਾ), 14 ਫਰਵਰੀ - ਟੀ-20 ਵਿਸ਼ਵ ਕੱਪ ਦੇ 22ਵੇਂ ਮੁਕਾਬਲੇ ਵਿਚ ਆਇਰਲੈਂਡ ਨੇ ਓਮਾਨ ਨੂੰ 96 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਓਮਾਨ ਦੇ ਕਪਤਾਨ ਨੇ ਆਇਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਇਰਲੈਂਡ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 235 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਓਮਾਨ ਦੀ ਪੂਰੀ ਟੀਮ 18 ਓਵਰਾਂ ਵਿਚ 139 ਦੌੜਾਂ ਬਣਾ ਕੇ ਆਊਟ ਹੋ ਗਈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਡਿਲੀਵਰੀ ਬੁਆਏ ਦੀ ਮੌਤ ਅਗਲੀ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਮਿਲੀ ਛੁੱਟੀ