25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

22 ਅਪ੍ਰੈਲ ਨੂੰ ਖੁੱਲ੍ਹਣਗੇ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ

ਦੇਹਰਾਦੂਨ, 15 ਫਰਵਰੀ- ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ 22 ਅਪ੍ਰੈਲ ਨੂੰ ਸਵੇਰੇ 8:00 ਵਜੇ ਸ਼ਰਧਾਲੂਆਂ ਲਈ...

ਅਜੀਤ ਡੈਸਕ 15-02-2026

ਦੇਹਰਾਦੂਨ, 15 ਫਰਵਰੀ- ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ 22 ਅਪ੍ਰੈਲ ਨੂੰ ਸਵੇਰੇ 8:00 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਅੱਜ ਮਹਾਂਸ਼ਿਵਰਾਤਰੀ ਦੇ ਸ਼ੁੱਭ ਮੌਕੇ 'ਤੇ ਉਖੀਮਠ ਵਿਖੇ ਸਰਦੀਆਂ ਦੀ ਗੱਦੀ, ਓਂਕਾਰੇਸ਼ਵਰ ਮੰਦਰ ਵਿਚ ਤਾਰੀਖ ਨੂੰ ਅੰਤਿਮ ਰੂਪ ਦਿੱਤਾ ਗਿਆ।

ਪਿਛਲੀ ਖ਼ਬਰ 17 ਫਰਵਰੀ ਨੂੰ ਹੋਵੇਗਾ ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਮੁਕਾਬਲੇ ਦੌਰਾਨ ਕਾਬੂ