25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮਹਾਸ਼ਿਵਰਾਤਰੀ ਦੀਆਂ ਵਧਾਈਆਂ

ਨਵੀਂ ਦਿੱਲੀ, 15 ਫਰਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਸ਼ਿਵਰਾਤਰੀ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰ ਨੂੰ ਮਹਾਸ਼ਿਵਰਾਤਰੀ ਦੀਆਂ ਮੁਬਾਰਕਾਂ...

ਅਜੀਤ ਡੈਸਕ 15-02-2026

ਨਵੀਂ ਦਿੱਲੀ, 15 ਫਰਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਸ਼ਿਵਰਾਤਰੀ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰ ਨੂੰ ਮਹਾਸ਼ਿਵਰਾਤਰੀ ਦੀਆਂ ਮੁਬਾਰਕਾਂ। ਆਦਿਦੇਵ ਮਹਾਦੇਵ ਹਮੇਸ਼ਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਵਰਸਾਉਣ। ਉਨ੍ਹਾਂ ਦੇ ਅਸ਼ੀਰਵਾਦ ਸਾਰਿਆਂ ਲਈ ਖੁਸ਼ਹਾਲੀ ਲਿਆਵੇ ਅਤੇ ਸਾਡਾ ਭਾਰਤ ਖੁਸ਼ਹਾਲੀ ਦੇ ਸਿਖਰ 'ਤੇ ਪਹੁੰਚੇ। ਹਰ ਹਰ ਮਹਾਦੇਵ

ਪਿਛਲੀ ਖ਼ਬਰ ਅਰਵਿੰਦ ਖੰਨਾ ਜਲਦ ਫੜਨਗੇ ਅਕਾਲੀ ਦਲ ਦੀ ਤਕੜੀ ਅਗਲੀ ਖ਼ਬਰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ