24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਐਲਾਨਿਆ ਸੰਗਰੂਰ ਦਾ ਹਲਕਾ ਇੰਚਾਰਜ

ਸੰਗਰੂਰ, 15 ਫਰਵਰੀ (ਹਰਪਾਲ ਸਿੰਘ ਘਾਬਦਾਂ) - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਰਵਿੰਦ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਐਲਾਨਿਆ...

ਅਜੀਤ ਡੈਸਕ 15-02-2026

ਸੰਗਰੂਰ, 15 ਫਰਵਰੀ (ਹਰਪਾਲ ਸਿੰਘ ਘਾਬਦਾਂ) - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਰਵਿੰਦ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਐਲਾਨਿਆ ਗਿਆ। ਦੱਸ ਦਈਏ ਕਿਮ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਚ ਰੱਖੇ ਸਮਾਗਮ ਦੌਰਾਨ ਅਰਵਿੰਦ ਖੰਨਾ ਨੂੰ ਪਾਰਟੀ ਚ ਸ਼ਾਮਿਲ ਕੀਤਾ ।

ਪਿਛਲੀ ਖ਼ਬਰ ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ ਅਗਲੀ ਖ਼ਬਰ ਸਿਹਤ ਵਿਗੜਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਦਾਖ਼ਲ