24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

ਕੋਲੰਬੋ, 15 ਫਰਵਰੀ - ਟੀ-20 ਵਿਸ਼ਵ ਕੱਪ ਦਾ 27ਵਾਂ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਵਿਚਕਾਰ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ...

ਅਜੀਤ ਡੈਸਕ 15-02-2026

ਕੋਲੰਬੋ, 15 ਫਰਵਰੀ - ਟੀ-20 ਵਿਸ਼ਵ ਕੱਪ ਦਾ 27ਵਾਂ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਵਿਚਕਾਰ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ।ਭਾਰਤ ਨੇ 2007 ਅਤੇ 2024 ਵਿਚ ਟੀ-20 ਵਿਸ਼ਵ ਕੱਪ ਜਿੱਤਿਆ ਹੈ, ਟੀਮ ਨੇ ਫਾਈਨਲ ਵਿਚ ਪਾਕਿਸਤਾਨ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਦੂਜੇ ਪਾਸੇ ਪਾਕਿਸਤਾਨ 2009 ਦਾ ਚੈਂਪੀਅਨ ਹੈ ਅਤੇ 2007 ਅਤੇ 2022 ਵਿਚ ਉਪ ਜੇਤੂ ਰਿਹਾ ਹੈ।

ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ ਅਗਲੀ ਖ਼ਬਰ ਮਨੁੱਖੀ ਤਸਕਰੀ ਲਈ ਮੁੰਬਈ ਹਵਾਈ ਅੱਡਾ ਟ੍ਰੈਵਲ ਏਜੰਟਾਂ ਲਈ ਬਣ ਰਿਹਾ ਹੈ 'ਪਹਿਲੀ ਪਸੰਦ'-ਸੰਤ ਸੀਚੇਵਾਲ