24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਲਯੁਗੀ ਪੁੱਤਰ ਨੇ ਪਿਉ ਦਾ ਕੀਤਾ ਕਤਲ

ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੰਡਾਰੀ ਖ਼ੁਰਦ ਦੀ ਦੀਪ ਕਲੋਨੀ ਵਿਚ ਕਲਯੁਗੀ ਪੁੱਤਰ ਵਲੋਂ ਆਪਣੇ ਪਿਉ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...

ਅਜੀਤ ਡੈਸਕ 15-02-2026

ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੰਡਾਰੀ ਖ਼ੁਰਦ ਦੀ ਦੀਪ ਕਲੋਨੀ ਵਿਚ ਕਲਯੁਗੀ ਪੁੱਤਰ ਵਲੋਂ ਆਪਣੇ ਪਿਉ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ।
ਇਹ ਘਟਨਾ ਐਤਵਾਰ ਦੁਪਹਿਰ ਬਾਅਦ ਉਸ ਸਮੇਂ ਵਾਪਰੀ ਜਦੋਂ ਉਮੇਸ਼ ਨਸ਼ੇ ਦੀ ਹਾਲਤ ਵਿਚ ਘਰ ਵਾਪਸ ਆਇਆ।ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਹੋ ਗਿਆ ਅਤੇ ਗੁੱਸੇ ਵਿਚ ਆਏ ਉਮੇਸ਼ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਭਾਰਤ-ਪਾਕਿ ਮਹਾਂਮੁਕਾਬਲਾ : 17.5 ਓਵਰਾਂ ਵਿਚ ਭਾਰਤ ਦਾ ਸਕੋਰ 150 ਪਾਰ ਅਗਲੀ ਖ਼ਬਰ ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : 15 ਓਵਰਾਂ ਬਾਅਦ ਭਾਰਤ 127/4