22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੁੱਖ ਮੰਤਰੀ ਪੰਜਾਬ ਵਲੋਂ ਭਾਰਤੀ ਟੀਮ ਨੂੰ ਜਿੱਤ ’ਤੇ ਵਧਾਈ

ਚੰਡੀਗੜ੍ਹ, 16 ਫਰਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਵਿਚ ਪਾਕਿ ਖ਼ਿਲਾਫ਼ ਹਾਸਲ ਕੀਤੀ ਜਿੱਤ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ...

ਅਜੀਤ ਡੈਸਕ 16-02-2026

ਚੰਡੀਗੜ੍ਹ, 16 ਫਰਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਵਿਚ ਪਾਕਿ ਖ਼ਿਲਾਫ਼ ਹਾਸਲ ਕੀਤੀ ਜਿੱਤ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਭਾਰਤ ਨੇ ਕੱਲ੍ਹ ਟੀ-20 ਵਿਸ਼ਵ ਕੱਪ ਦੇ ਮੈਚ ਦੌਰਾਨ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ ਤਿੰਨ ਮੈਚ ਜਿੱਤ ਕੇ ਗਰੁੱਪ-ਏ ਦੀ ਅੰਕ ਸੂਚੀ ਵਿਚ ਸਿਖਰ 'ਤੇ ਪਹੁੰਚ ਗਈ ਹੈ ਅਤੇ ਸੁਪਰ-8 ਰਾਊਂਡ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣੀ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।

ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ਪੁੱਜੇ ਬਿੱਲ ਗੇਟਸ ਅਗਲੀ ਖ਼ਬਰ ਮੋਗਾ-ਲੁਧਿਆਣਾ ਰੋਡ ’ਤੇ ਭਿਆਨਕ ਸੜਕ ਹਾਦਸਾ, ਬੱਸ ਤੇ ਕਾਰ ਦੀ ਟੱਕਰ ’ਚ 5 ਪੁਲਿਸ ਮੁਲਾਜ਼ਮ ਜਖ਼ਮੀ