23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਨੌਕਰੀ ਬਦਲੇ ਜ਼ਮੀਨ ਮਾਮਲਾ: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਤੇ ਰਾਬੜੀ ਦੇਵੀ ਨੂੰ ਸਰੀਰਕ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਛੋਟ

ਨਵੀਂ ਦਿੱਲੀ, 16 ਫਰਵਰੀ- ਨੌਕਰੀ ਲਈ ਜ਼ਮੀਨ ਘੁਟਾਲਾ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਨੂੰ ਉਦੋਂ ਤੱਕ ਸਰੀਰਕ ਤੌਰ 'ਤੇ ਪੇਸ਼ ਹੋਣ ਤੋਂ ਛੋਟ....

ਅਜੀਤ ਡੈਸਕ 16-02-2026

ਨਵੀਂ ਦਿੱਲੀ, 16 ਫਰਵਰੀ- ਨੌਕਰੀ ਲਈ ਜ਼ਮੀਨ ਘੁਟਾਲਾ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਨੂੰ ਉਦੋਂ ਤੱਕ ਸਰੀਰਕ ਤੌਰ 'ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ ਜਦੋਂ ਤੱਕ ਸਰੀਰਕ ਤੌਰ 'ਤੇ ਪੇਸ਼ ਹੋਣ ਦਾ ਆਦੇਸ਼ ਨਹੀਂ ਹੁੰਦਾ। ਮੀਸਾ ਭਾਰਤੀ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਦੇਖਦੇ ਹੋਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਕਿਹਾ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਹਾਈ ਕੋਰਟ ਵਲੋਂ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ