23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕਿੱਲੀ ਚਹਿਲਾਂ ਰੈਲੀ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧਾ ਰੈਲੀ ਵਿਚ ਪਹੁੰਚ ਗਏ ਹਨ। ਆਪ...

ਅਜੀਤ ਡੈਸਕ 16-02-2026

ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧਾ ਰੈਲੀ ਵਿਚ ਪਹੁੰਚ ਗਏ ਹਨ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਦਿੱਗਜ ਨੇਤਾ ਰੈਲੀ ਵਿਚ ਮੌਜ਼ੂਦ ਹਨ।

ਪਿਛਲੀ ਖ਼ਬਰ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਸੰਬੰਧ ਵਿਚ 6 ਹੋਰ ਗ੍ਰਿਫ਼ਤਾਰ ਅਗਲੀ ਖ਼ਬਰ ਏਆਈ ਦ੍ਰਿਸ਼ਟੀਕੋਣ ਤੋਂ ਵੀ ਅਮਰੀਕੀ ਕੰਪਨੀਆਂ ਲਈ ਬਹੁਤ ਮਹੱਤਵਪੂਰਨ ਹੈ ਭਾਰਤ - ਯੂਐਸਆਈਐਸਪੀਐਫ ਮੁਖੀ