23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ - ਡੀ.ਜੀ.ਪੀ. ਗੌਰਵ ਯਾਦਵ

ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ...

ਅਜੀਤ ਡੈਸਕ 16-02-2026

ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਦਾ ਐਕਸ਼ਨ ਜਾਰੀ ਹੈ। ਇਸ ਨੂੰ ਲੈ ਕੇ 34 ਹਜ਼ਾਰ ਐਫਆਈਆਰ ਦਰਜ ਹੋਈਆਂ ਹਨ ਤੇ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਪਿਛਲੀ ਖ਼ਬਰ ਹੁਣ ਪਿੰਡਾਂ ਤੋਂ ਨਸ਼ਾ ਤਸਕਰਾਂ ਨੂੰ ਭਜਾ ਰਹੇ ਹਨ ਲੋਕ - ਕੇਜਰੀਵਾਲ ਅਗਲੀ ਖ਼ਬਰ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਸੰਬੰਧ ਵਿਚ 6 ਹੋਰ ਗ੍ਰਿਫ਼ਤਾਰ