ਚੰਡੀਗੜ੍ਹ, 17 ਫਰਵਰੀ- ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜ਼ੇਰੇ ਇਲਾਜ ਹਨ। ਮੇਲ ਮਿਲਣ ਤੋਂ ਬਾਅਦ ਹਸਪਤਾਲ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 17 ਫਰਵਰੀ- ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ...
ਅਜੀਤ ਡੈਸਕ
17-02-2026