23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜੰਮੂ ਵਿਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਜੰਮੂ, 18 ਫਰਵਰੀ - ਕਾਨੂੰਨ ਦੇ ਵਿਦਿਆਰਥੀਆਂ ਨੇ ਜੰਮੂ ਵਿਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ...

ਅਜੀਤ ਡੈਸਕ 18-02-2026

 ਜੰਮੂ, 18 ਫਰਵਰੀ - ਕਾਨੂੰਨ ਦੇ ਵਿਦਿਆਰਥੀਆਂ ਨੇ ਜੰਮੂ ਵਿਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਵੀ ਹੋਈ।

ਪਿਛਲੀ ਖ਼ਬਰ ਬੰਗਾਲ ਨੂੰ ਬੰਗਲਾਦੇਸ਼ ਬਣਾਉਣਾ ਚਾਹੁੰਦੀ ਹੈ ਮਮਤਾ ਬੈਨਰਜੀ - ਗਿਰੀਰਾਜ ਸਿੰਘ ਅਗਲੀ ਖ਼ਬਰ ਉੱਤਰੀ ਪੰਜਾਬ ਵਿਚ ਹਲਕੀ ਬਾਰਿਸ਼ ਹੋਣ ਦੀ ਉਮੀਦ - ਮੌਸਮ ਵਿਭਾਗ