23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਦਿਆਰਥਣ ਦੀ ਮੌਤ

ਜਗਰਾਉਂ ( ਲੁਧਿਆਣਾ) 18 ਫਰਵਰੀ ,(ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥੀ ਦੀ ਯੂਨੀਵਰਸਿਟੀ ਦੀ ਬਿਲਡਿੰਗ ਦੀ ਦੂਜੀ ਮੰਜਿਲ ਤੋਂ ਡਿੱਗਣ ਨਾਲ ਮੌਤ....

ਅਜੀਤ ਡੈਸਕ 18-02-2026

ਜਗਰਾਉਂ ( ਲੁਧਿਆਣਾ) 18 ਫਰਵਰੀ ,(ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥੀ ਦੀ ਯੂਨੀਵਰਸਿਟੀ ਦੀ ਬਿਲਡਿੰਗ ਦੀ ਦੂਜੀ ਮੰਜਿਲ ਤੋਂ ਡਿੱਗਣ ਨਾਲ ਮੌਤ ਹੋ ਗਈ। ਲੁਧਿਆਣਾ ਦੀ ਸ਼ਬਨੂਰ ਖਾਤੂਨ ਯੂਨੀਵਰਸਿਟੀ ਦੀ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਆਖਿਆ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਜਲੰਧਰ ਪੁਲਿਸ ਤੇ ਕੌਸ਼ਲ ਚੌਧਰੀ ਗੈਂਗ ਵਿਚਾਲੇ ਮੁਕਾਬਲਾ