23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਗਨੀਵੀਰਾਂ ਨੂੰ ਐਕਸ ਸਰਵਿਸ ਮੈਨ ਦਾ ਦਰਜਾ ਮਿਲੇਗਾ - ਮਹਿੰਦਰ ਭਗਤ

ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਮਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਨੀ ਵੀਰਾਂ ਨੂੰ ਐਕਸ ਸਰਵਿਸ ਮੈਨ ਦਾ...

ਅਜੀਤ ਡੈਸਕ 18-02-2026

ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਮਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਨੀ ਵੀਰਾਂ ਨੂੰ ਐਕਸ ਸਰਵਿਸ ਮੈਨ ਦਾ ਦਰਜਾ ਮਿਲੇਗਾ ਤੇ ਉਨ੍ਹਾਂ ਨੂੰ ਐਕਸ ਸਰਵਿਸਮੈਨ ਦੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨੇ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ ਠੀਕ ਹੈ, ਬਾਕੀ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਵੇਗੀ।

ਪਿਛਲੀ ਖ਼ਬਰ ਬਠਿੰਡਾ ਜਾ ਰਹੇ ਕਰੀਬ ਢਾਈ ਦਰਜਨ ਕਿਸਾਨਾਂ ਨੂੰ ਹਿਰਾਸਤ 'ਚ ਲੈਕੇ ਸੁਨਾਮ ਪੁਲਿਸ ਚੌਂਕੀ ਬਿਠਾਇਆ  ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ