23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਐਨ. ਆਰ. ਆਈ. ਦੇ ਘਰ ’ਤੇ ਗੋਲੀਬਾਰੀ

ਭੋਗਪੁਰ, (ਕਪੂਰਥਲਾ), 19 ਫਰਵਰੀ ( ਕਮਲਜੀਤ ਸਿੰਘ ਡੱਲੀ)- ਅੱਜ ਸਵੇਰੇ 4 ਵਜੇ ਦੇ ਕਰੀਬ ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਪ੍ਰਵਾਸੀ ਭਾਰਤੀ ਦੇ ਘਰ ਦੇ ਗੋਲੀਬਾਰੀ ਦਾ ਸਮਾਚਾਰ....

ਅਜੀਤ ਡੈਸਕ 19-02-2026

ਭੋਗਪੁਰ, (ਕਪੂਰਥਲਾ), 19 ਫਰਵਰੀ ( ਕਮਲਜੀਤ ਸਿੰਘ ਡੱਲੀ)- ਅੱਜ ਸਵੇਰੇ 4 ਵਜੇ ਦੇ ਕਰੀਬ ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਪ੍ਰਵਾਸੀ ਭਾਰਤੀ ਦੇ ਘਰ ਦੇ ਗੋਲੀਬਾਰੀ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪ੍ਰਵਾਸੀ ਭਾਰਤੀ ਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਆਪਣੀ ਲੜਕੀ ਦਾ ਵਿਆਹ ਕਰਨ ਲਈ ਇੰਗਲੈਂਡ ਤੋਂ ਆਇਆ ਸੀ। ਜਾਣਕਾਰੀ ਅਨੁਸਾਰ ਹਮਲਾਵਰ ਨੇ ਦੋ ਗੋਲੀਆਂ ਚਲਾਈਆਂ, ਜਿਸ ਵਿਚੋਂ ਇਕ ਗੇਟ ’ਤੇ ਲੱਗੀ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਭਵਨ ’ਚ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਈ.ਮੇਲ ਰਾਹੀਂ ਧਮਕੀ