23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਭਵਨ ’ਚ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 19 ਫ਼ਰਵਰੀ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਚ ਪ੍ਰਮੁੱਖ ਕਿਸਾਨ ਆਗੂ....

ਅਜੀਤ ਡੈਸਕ 19-02-2026

ਚੰਡੀਗੜ੍ਹ, 19 ਫ਼ਰਵਰੀ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਚ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਆਦਿ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨੀ ਅਤੇ ਪੰਜਾਬ ਦੇ ਪੱਖ ਦੇ ਮੁੱਦਿਆਂ ’ਤੇ ਗੱਲ ਹੋ ਰਹੀ ਹੈ।

ਪਿਛਲੀ ਖ਼ਬਰ ਭਾਰਤ ਦੇ ਡਿਜ਼ੀਟਲ ਸਿਸਟਮ ਦੇ ਮੁਰੀਦ ਹੋਏ ਰਾਸ਼ਟਰਪਤੀ ਮੈਕਰੋਨ ਅਗਲੀ ਖ਼ਬਰ ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਐਨ. ਆਰ. ਆਈ. ਦੇ ਘਰ ’ਤੇ ਗੋਲੀਬਾਰੀ