ਅੰਮ੍ਰਿਤਸਰ , 19 ਫਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਲੀਵੁੱਡ ਅਭਿਨੇਤਾ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਨਤਮਸਤਕ ਹੋਈ ਹੈ। ਇਸ ਮੌਕੇ ਟੀਨਾ ਨੇ ਗੁਰਬਾਈ ਕੀਰਤਨ ਸਰਵਣ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਟੀਨਾ ਅਹੂਜਾ ਦਾ ਕਹਿਣਾ ਹੈ ਕਿ ਉਹ ਜਦ ਵੀ ਪੰਜਾਬ ਆਉਂਦੀ ਹੈ ਤਾਂ ਇਸ ਪਵਿੱਤਰ ਅਸਥਾਨ 'ਤੇ ਨਤਮਸਤਕ ਜ਼ਰੂਰ ਹੁੰਦੀ ਹੈ।
ਤਾਜ਼ਾ ਖ਼ਬਰਾਂ
Free
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਲੀਵੁੱਡ ਅਭਿਨੇਤਾ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਹੋਈ ਨਤਮਸਤਕ
ਅੰਮ੍ਰਿਤਸਰ , 19 ਫਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਲੀਵੁੱਡ ਅਭਿਨੇਤਾ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਨਤਮਸਤਕ ਹੋਈ ਹੈ। ਇਸ ਮੌਕੇ ਟੀਨਾ ਨੇ ਗੁਰਬਾਈ ਕੀਰਤਨ ਸਰਵਣ ਕੀਤਾ ਤੇ ਸਰਬਤ ਦੇ ਭਲੇ ਦੀ ...
ਅਜੀਤ ਡੈਸਕ
19-02-2026